Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Gʰaṫé. 1. ਦਿਤੇ। 2. ਪਾਏ। ਉਦਾਹਰਨਾ: 1. ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ Raga Bihaagarhaa 4, Chhant 5, 3:2 (P: 540). 2. ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥ (ਪਾਏ). Raga Bihaagarhaa 4, Chhant 5, 3:4 (P: 541).
|
|