Mahan Kosh Encyclopedia, Gurbani Dictionaries and Punjabi/English Dictionaries.
| Punjabi Translation | |
n.m name of a musical measure or metre.
|
| SGGS Gurmukhi-English Dictionary |
‘Jaitsaree’ is the name of a Raga
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
| English Translation | |
n.m name of a musical measure or metre.
|
| Mahan Kosh Encyclopedia | |
(ਜੈਤਸਿਰੀ, ਜੈਤਸ਼੍ਰੀ) ਜਯਤਿਸ਼੍ਰੀ. ਇਹ ਪੂਰਬੀ ਠਾਟ ਦੀ ਔੜਵ ਸੰਪੂਰਣ ਰਾਗਿਣੀ ਹੈ. ਆਰੋਹੀ ਵਿੱਚ ਰਿਸ਼ਭ ਅਤੇ ਧੈਵਤ ਵਰਜਿਤ ਹਨ. ਅਵਰੋਹੀ ਵਿੱਚ ਸਾਰੇ ਸੁਰ ਹਨ. ਵਾਦੀ ਸੁਰ ਗਾਂਧਾਰ ਹੈ, ਮੱਧਮ ਤੀਵ੍ਰ ਹੈ, ਧੈਵਤ ਅਤੇ ਰਿਸ਼ਭ ਕੋਮਲ ਹਨ, ਬਾਕੀ ਸੁਰ ਸ਼ੁੱਧ ਲਗਦੇ ਹਨ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ. ਆਰੌਹੀ- ਸ਼ ਗ ਮੀ ਪ ਨ ਸ਼. ਅਵਰੋਹੀ- ਸ਼ ਨ ਧਾ ਪ ਮੀ ਗ ਰਾ ਸ਼. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜੈਤਸਿਰੀ ਦਾ ਗਿਆਰਵਾਂ ਨੰਬਰ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|