Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 5 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
ṪuMmaa. ਦਿਸਨ ਨੂੰ ਖਰਬੂਜੇ ਵਰਗਾ ਪਰ ਵਿਚੋਂ ਕੌੜਾ ਫਲ, ਕੌੜ ਤੁੰਮਾ। colocynth, bitter gourd.
ਉਦਾਹਰਨ:
ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ Raga Jaitsaree 5, Vaar 10ਸ, 5, 2:1 (P: 708).

Punjabi Translation
n.m. colocynth, Corollas colocynths.

SGGS Gurmukhi-English Dictionary
colocynth, bitter gourd.

SGGS Gurmukhi-English dictionary created by Dr. Kulbir Singh Thind, MD, San Mateo, CA, USA.

English Translation
n.m. colocynth, Corollas colocynths.

Mahan Kosh Encyclopedia

ਦੇਖੋ- ਇੰਦ੍ਰਾਯਨ. “ਪੇਖੰਦੜੋ ਕੀ ਭੁਲ ਤੁੰਮਾ ਦਿਸਮੁ ਸੋਹਣਾ.” (ਵਾਰ ਜੈਤ) ਤੁੰਮਾ ਦੇਖਣ ਵਿੱਚ ਖਰਬੂਜੇ ਜੇਹਾ ਸੁੰਦਰ ਹੁੰਦਾ ਹੈ, ਪਰ ਵਿੱਚੋਂ ਬਹੁਤ ਕੌੜਾ ਹੋਇਆਕਰਦਾ ਹੈ. ਤੁੰਮਾ ਦਸ੍ਤਾਵਰ ਅਤੇ ਬਾਦੀ ਦੇ ਰੋਗ ਦੂਰ ਕਰਦਾ ਹੈ. ਕਪਟੀ ਅਤੇ ਪਾਖੰਡੀ ਨੂੰ ਤੁੰਮੇ ਦਾ ਦ੍ਰਿਸ਼੍ਟਾਂਤ ਦਿੱਤਾਜਾਂਦਾ ਹੈ.
ਦੇਖੋ- ਸੂਲ 3 ਦਾ ਫੁਟਨੋਟ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© srigurugranth.org, a Sri Guru Granth Sahib resource, all rights reserved.
See Acknowledgements & Credits